Bible Language

Numbers 5:30 (KJV) King James Version

Versions

PAV   ਯਾ ਜਦ ਕਿਸੇ ਮਨੁੱਖ ਦਾ ਜਲਨ ਦਾ ਮਜਾਜ ਹੋ ਜਾਵੇ ਅਤੇ ਉਸ ਨੂੰ ਆਪਣੀ ਤੀਵੀਂ ਦੀ ਜਲਨ ਹੋਵੇ ਤਾਂ ਉਹ ਉਸ ਤੀਵੀਂ ਨੂੰ ਯਹੋਵਾਹ ਅੱਗੇ ਖੜੀ ਕਰੇ ਅਤੇ ਜਾਜਕ ਉਸ ਉੱਤੇ ਏਹ ਸਾਰੀ ਬਿਵਸਥਾ ਵਰਤੇ
IRVPA   ਜਦ ਕਿਸੇ ਮਨੁੱਖ ਦਾ ਜਲਣ ਦਾ ਸੁਭਾਅ ਹੋ ਜਾਵੇ ਅਤੇ ਉਸ ਨੂੰ ਆਪਣੀ ਔਰਤ ਦੀ ਜਲਣ ਹੋਵੇ ਤਾਂ ਉਹ ਮਨੁੱਖ * ਜਾਜਕ ਉਸ ਔਰਤ ਨੂੰ ਯਹੋਵਾਹ ਅੱਗੇ ਖੜ੍ਹੀ ਕਰੇ ਅਤੇ ਜਾਜਕ ਉਸ ਉੱਤੇ ਇਹ ਸਾਰੀ ਬਿਵਸਥਾ ਵਰਤੇ।