Bible Language

Numbers 8:21 (KJV) King James Version

Versions

PAV   ਤਾਂ ਲੇਵੀਆਂ ਨੇ ਆਪਣੇ ਆਪ ਨੂੰ ਪਵਿੱਤ੍ਰ ਕੀਤਾ ਅਤੇ ਆਪਣੇ ਬਸਤ੍ਰ ਧੋਤੇ। ਤਦ ਹਾਰੂਨ ਨੇ ਉਨ੍ਹਾਂ ਨੂੰ ਯਹੋਵਾਹ ਅੱਗੇ ਹਿਲਾਉਣ ਦੀ ਭੇਂਟ ਕਰਕੇ ਚੜ੍ਹਾਇਆ ਅਤੇ ਹਾਰੂਨ ਨੇ ਉਨ੍ਹਾਂ ਦੀ ਪਵਿੱਤ੍ਰਤਾਈ ਲਈ ਪ੍ਰਾਸਚਿਤ ਕੀਤਾ
IRVPA   ਤਦ ਲੇਵੀਆਂ ਨੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਆਪਣੇ ਬਸਤਰ ਧੋਤੇ। ਤਦ ਹਾਰੂਨ ਨੇ ਉਨ੍ਹਾਂ ਨੂੰ ਯਹੋਵਾਹ ਅੱਗੇ ਹਿਲਾਉਣ ਦੀ ਭੇਟ ਕਰਕੇ ਚੜ੍ਹਾਇਆ ਅਤੇ ਹਾਰੂਨ ਨੇ ਉਨ੍ਹਾਂ ਦੀ ਪਵਿੱਤਰਤਾਈ ਲਈ ਪ੍ਰਾਸਚਿਤ ਕੀਤਾ।