Bible Language

Philippians 1:12 (KJV) King James Version

Versions

PAV   ਹੇ ਭਰਾਵੋ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣੋ ਭਈ ਮੇਰੇ ਉੱਤੇ ਜੋ ਬੀਤਿਆ ਸੋ ਇੰਜੀਲ ਦੇ ਫੈਲਰ ਜਾਣ ਦਾ ਹੀ ਕਾਰਨ ਹੋਇਆ
ERVPA   ਭਰਾਵੋ ਅਤੇ ਭੈਣੋ, ਮੈਂ ਚਾਹੁੰਨਾ ਕਿ ਤੁਸੀਂ ਉਨ੍ਹਾਂ ਸਾਰੀਆਂ ਮੰਦੀਆਂ ਗੱਲਾਂ ਬਾਰੇ ਜਾਣੋ ਜਿਹਡ਼ੀਆਂ ਮੇਰੇ ਨਾਲ ਵਾਪਰੀਆਂ, ਤੇ ਜਿਨ੍ਹਾਂ ਨੇ ਮੈਨੂੰ ਖੁਸ਼ਖਬਰੀ ਨੂੰ ਵਧ ਤੋਂ ਵਧ ਫ਼ੈਲਾਉਣ ਵਿੱਚ ਸਹਾਇਤਾ ਕੀਤੀ ਹੈ।
IRVPA   {ਪੌਲੁਸ ਦੀ ਕੈਦ ਦੇ ਦੁਆਰਾ ਖੁਸ਼ ਖ਼ਬਰੀ ਦੀ ਉਨਤੀ} PS ਹੇ ਭਰਾਵੋ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣੋ ਕਿ ਮੇਰੇ ਉੱਤੇ ਜੋ ਬੀਤਿਆ ਸੋ ਖੁਸ਼ਖਬਰੀ ਦੇ ਪ੍ਰਸਾਰ ਕਾਰਨ ਹੀ ਹੋਇਆ।