Versions
PAV ਅਰ ਬਹੁਤੇ ਜੋ ਪ੍ਰਭੁ ਵਿਚ ਭਾਈ ਹਨ ਮੇਰੇ ਬੰਧਨਾਂ ਦੇ ਕਾਰਨ ਤਕੜੇ ਹੋ ਕੇ ਨਿਧੜਕ ਬਚਨ ਸੁਣਾਉਣ ਲਈ ਹੋਰ ਵੀ ਦਿਲੇਰ ਹੋ ਗਏ ਹਨ।।
ERVPA ਕਿਉਂਕਿ ਮੈਂ ਕੈਦ ਵਿੱਚ ਹਾਂ, ਪ੍ਰਭੂ ਵਿੱਚ ਬਹੁਤ ਸਾਰੇ ਭਰਾ ਮਸੀਹ ਬਾਰੇ ਸੰਦੇਸ਼ ਨੂੰ ਹੋਰ ਵਧੇਰੇ ਹੌਂਸਲੇ ਅਤੇ ਦਲੇਰ ਹੋਕੇ ਬੋਲਣ ਨੂੰ ਤਿਆਰ ਹਨ।
IRVPA ਅਤੇ ਬਹੁਤੇ ਜੋ ਪ੍ਰਭੂ ਵਿੱਚ ਭਾਈ ਹਨ ਮੇਰੇ ਬੰਧਨਾਂ ਦੇ ਕਾਰਨ ਤਕੜੇ ਹੋ ਕੇ ਪਰਮੇਸ਼ੁਰ ਦਾ ਬਚਨ ਨਿਧੜਕ ਸੁਣਾਉਣ ਲਈ ਹੋਰ ਵੀ ਦਿਲੇਰ ਹੋ ਗਏ ਹਨ। PEPS