Bible Language

Philippians 1:29 (KJV) King James Version

Versions

PAV   ਕਿਉਂ ਜੇ ਮਸੀਹ ਦੇ ਲਈ ਤੁਹਾਡੇ ਉੱਤੇ ਇਹ ਕਿਰਪਾ ਹੋਈ ਭਈ ਤੁਸੀਂ ਨਾ ਕੇਵਲ ਉਸ ਉੱਤੇ ਨਿਹਚਾ ਹੀ ਕਰੋ ਸਗੋਂ ਉਹ ਦੇ ਲਈ ਦੁਖ ਵੀ ਝੱਲੋ
ERVPA   ਤੁਹਾਨੂੰ ਸਿਰਫ਼ ਮਸੀਹ ਵਿੱਚ ਵਿਸ਼ਵਾਸ ਰੱਖਣ ਦਾ ਹੀ ਅਧਿਕਾਰ ਨਹੀਂ ਦਿੱਤਾ ਗਿਆ, ਸਗੋਂ ਮਸੀਹ ਲਈ ਦੁਖ ਝੱਲਣ ਦਾ ਵੀ। ਪਰ ਇਹ ਗੱਲਾਂ ਮਸੀਹ ਲਈ ਮਹਿਮਾ ਲਿਆਉਂਦੀਆਂ ਹਨ।
IRVPA   ਕਿਉਂ ਜੋ ਮਸੀਹ ਦੇ ਕਾਰਨ ਤੁਹਾਡੇ ਉੱਤੇ ਇਹ ਕਿਰਪਾ ਹੋਈ ਜੋ ਤੁਸੀਂ ਨਾ ਕੇਵਲ ਉਸ ਉੱਤੇ ਵਿਸ਼ਵਾਸ ਕਰੋ ਸਗੋਂ ਉਹ ਦੇ ਲਈ ਦੁੱਖ ਵੀ ਝੱਲੋ।