Bible Language

Philippians 1:6 (KJV) King James Version

Versions

PAV   ਅਤੇ ਇਸ ਗੱਲ ਦੀ ਮੈਨੂੰ ਪਰਤੀਤ ਹੈ ਭਈ ਜਿਹ ਨੇ ਤੁਹਾਡੇ ਵਿੱਚ ਸ਼ੁਭ ਕੰਮ ਦਾ ਮੁੱਢ ਧਰਿਆ ਸੋ ਯਿਸੂ ਮਸੀਹ ਦੇ ਦਿਨ ਤੋੜੀ ਉਹ ਨੂੰ ਪੂਰਿਆਂ ਕਰੇਗਾ
ERVPA   ਮੈਨੂੰ ਪੂਰਨ ਵਿਸ਼ਵਾਸ ਹੈ ਕਿ ਪਰਮੇਸ਼ੁਰ ਨੇ ਤੁਹਾਡੇ ਦਰਮਿਆਨ ਇਹ ਚੰਗਾ ਕੰਮ ਆਰੰਭਿਆ ਹੈ। ਉਹ ਉਸ ਕੰਮ ਨੂੰ ਜਾਰੀ ਰਖੇਗਾ ਅਤੇ ਮਸੀਹ ਯਿਸੂ ਦੀ ਪਹੁੰਚ ਵਾਲੇ ਦਿਨ ਇਸਨੂੰ ਪੂਰਾ ਕਰੇਗਾ।
IRVPA   ਅਤੇ ਇਸ ਗੱਲ ਦੀ ਮੈਨੂੰ ਭਰੋਸਾ ਹੈ ਕਿ ਜਿਸ ਨੇ ਤੁਹਾਡੇ ਵਿੱਚ ਸ਼ੁਭ ਕੰਮ ਨੂੰ ਸ਼ੁਰੂ ਕੀਤਾ ਸੋ ਯਿਸੂ ਮਸੀਹ ਦੇ ਦਿਨ ਤੱਕ ਉਹ ਨੂੰ ਪੂਰਾ ਕਰੇਗਾ।