Bible Language

Philippians 1:9 (KJV) King James Version

Versions

PAV   ਅਤੇ ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਤੁਹਾਡਾ ਪ੍ਰੇਮ ਸਮਝ ਅਤੇ ਸਭ ਪਰਕਾਰ ਦੇ ਬਿਬੇਕ ਨਾਲ ਹੋਰ ਤੋਂ ਹੋਰ ਵਧਦਾ ਚੱਲਿਆ ਜਾਵੇ
ERVPA   ਤੁਹਾਡੇ ਲਈ ਮੇਰੀ ਇਹ ਪ੍ਰਾਰਥਨਾ ਹੈ; ਤੁਹਾਡਾ ਪ੍ਰੇਮ ਵਧ ਤੋਂ ਵਧ ਵਧੇ, ਤੁਹਾਡੇ ਕੋਲ ਸੱਚਾ ਗਿਆਨ ਹੋਵੇ ਅਤੇ ਤੁਹਾਡੇ ਪਿਆਰ ਨਾਲ ਸਮਝ ਹੋਵੇ;
IRVPA   ਅਤੇ ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਤੁਹਾਡਾ ਪਿਆਰ ਸਮਝ ਅਤੇ ਸਭ ਪਰਕਾਰ ਦੇ ਬਿਬੇਕ ਨਾਲ ਹੋਰ ਤੋਂ ਹੋਰ ਵਧਦਾ ਚੱਲਿਆ ਜਾਵੇ।