Bible Language

Philippians 2:17 (KJV) King James Version

Versions

PAV   ਪਰ ਭਾਵੇਂ ਮੈਂ ਤੁਹਾਡੀ ਨਿਹਚਾ ਦੇ ਬਲੀਦਾਨ ਅਤੇ ਸੇਵਕਾਈ ਉੱਤੇ ਵਹਾਇਆ ਜਾਂਦਾ ਹਾਂ ਤਾਂ ਵੀ ਮੈਂ ਅਨੰਦ ਕਰਦਾ ਹਾਂ ਅਤੇ ਤੁਹਾਨੂੰ ਸਭਨਾਂ ਨੂੰ ਵਧਾਈਆਂ ਦਿੰਦਾ ਹਾਂ
ERVPA   ਤੁਹਾਡਾ ਵਿਸ਼ਵਾਸ ਅਤੇ ਤੁਹਾਡੀ ਸੇਵਾ ਜੋ ਤੁਸੀਂ ਪਰਮੇਸ਼ੁਰ ਨੂੰ ਭੇਂਟ ਕਰਦੇ ਹੋ, ਉਸ ਬਲੀਦਾਨ ਵਰਗੀਆਂ ਹਨ ਜੋ ਤੁਸੀਂ ਉਸਨੂੰ ਅਰਪਣ ਕਰਦੇ ਹੋਂ। ਹੋ ਸਕਦਾ ਹੈ ਮੈਨੂੰ ਵੀ ਤੁਹਾਡੇ ਬਲੀਦਾਨ ਨਾਲ ਆਪਣਾ ਲਹੂ ਵਹਾਉਣਾ ਪਵੇ। ਫ਼ੇਰ ਮੈਂ ਬਹੁਤ ਖੁਸ਼ ਹੋਵਾਂਗਾ ਅਤੇ ਤੁਸੀਂ ਵੀ ਮੇਰੀ ਖੁਸ਼ੀ ਨੂੰ ਸਾਂਝਾ ਕਰੋਂਗੇ।
IRVPA   ਪਰ ਭਾਵੇਂ ਮੈਨੂੰ ਤੁਹਾਡੇ ਵਿਸ਼ਵਾਸ ਦੇ ਬਲੀਦਾਨ ਅਤੇ ਸੇਵਕਾਈ ਦੇ ਨਾਲ ਆਪਣਾ ਲਹੂ ਵੀ ਵਹਾਉਣਾ ਪਵੇ ਤਾਂ ਵੀ ਮੈਂ ਅਨੰਦ ਕਰਦਾ ਹਾਂ ਅਤੇ ਤੁਹਾਡੇ ਨਾਲ ਵੀ ਅਨੰਦ ਹਾਂ।