Bible Language

Philippians 3:4 (KJV) King James Version

Versions

PAV   ਭਾਵੇਂ ਮੈਂ ਸਰੀਰ ਦਾ ਭੀ ਆਸਰਾ ਰੱਖ ਸੱਕਦਾ ਜੇ ਹੋਰ ਕੋਈ ਆਪਣੇ ਭਾਣੇ ਸਰੀਰ ਦਾ ਆਸਰਾ ਕਰ ਸੱਕਦਾ ਹੈ ਤਾਂ ਮੈਂ ਵਧੇਰੇ ਕਰ ਸੱਕਦਾ ਹਾਂ
ERVPA   ਹਾਲਾਂ ਕਿ ਆਪਣਾ ਭਰੋਸਾ ਆਪਣੇ ਵਿੱਚ ਰਖ ਸਕਦਾ ਹਾਂ, ਪਰ ਮੈਂ ਅਜਿਹਾ ਨਹੀਂ ਕਰਦਾ। ਜੇਕਰ ਕੋਈ ਸੋਚਦਾ ਹੈ ਕਿ ਉਹ ਆਪਣਾ ਭਰੋਸਾ ਆਪਣੇ ਆਪ ਵਿੱਚ ਰਖ ਸਕਦਾ ਹੈ, ਫ਼ੇਰ ਮੇਰੇ ਕੋਲ ਆਪਣਾ ਭਰੋਸਾ ਆਪਣੇ ਆਪ ਵਿੱਚ ਰੱਖਣ ਲਈ ਵਧ ਕਾਰਣ ਹਨ।
IRVPA   ਭਾਵੇਂ ਮੈਂ ਸਰੀਰ ਦਾ ਵੀ ਆਸਰਾ ਰੱਖ ਸਕਦਾ। ਜੇ ਹੋਰ ਕੋਈ ਆਪਣੇ ਭਾਣੇ ਸਰੀਰ ਦਾ ਆਸਰਾ ਰੱਖ ਸਕਦਾ ਹੈ ਤਾਂ ਮੈਂ ਵਧੇਰੇ ਕਰ ਸਕਦਾ ਹਾਂ।