Bible Language

Philippians 4:12 (KJV) King James Version

Versions

PAV   ਮੈਂ ਘਟਣਾ ਜਾਣਦਾ ਹਾਂ, ਨਾਲੇ ਵਧਣਾ ਭੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ ਕੀ ਭੁੱਖਾ ਰਹਿਣਾ, ਕੀ ਵੱਧਣਾ ਕੀ ਥੁੜਨਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ
ERVPA   ਮੈਨੂੰ ਪਤਾ ਹੈ ਕਿ ਗਰੀਬੀ ਵਿੱਚ ਕਿਵੇਂ ਰਹਿਣਾ ਚਾਹੀਦਾ ਹੈ ਅਤੇ ਅਮੀਰੀ ਵਿੱਚ ਕਿਵੇਂ ਰਹਿਣਾ ਚਾਹੀਦਾ ਹੈ। ਮੈਂ ਹਰ ਸਮੇਂ ਅਤੇ ਹਰ ਪਰਿਸਥਿਤੀ ਵਿੱਚ ਭਾਵੇਂ ਰਜੇਵੇਂ ਵਿੱਚ ਰਹਿਣਾ ਪਵੇ ਅਤੇ ਭਾਵੇਂ ਭੁਖਮਰੀ ਵਿੱਚ, ਭਾਵੇਂ ਅਮੀਰੀ ਵਿੱਚ ਰਹਿਣਾ ਪਵੇ ਅਤੇ ਭਾਵੇਂ ਗਰੀਬੀ ਵਿੱਚ। ਖੁਸ਼ ਰਹਿਣ ਦਾ ਗੁਪਤ ਰਾਜ ਜਾਣ ਲਿਆ ਹੈ।
IRVPA   ਮੈਂ ਘਟਣਾ ਜਾਣਦਾ ਹਾਂ, ਨਾਲੇ ਵੱਧਣਾ ਵੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ ਕੀ ਭੁੱਖਾ ਰਹਿਣਾ, ਕੀ ਵੱਧਣਾ ਕੀ ਥੁੜਨਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ।