Bible Language

Proverbs 22:5 (KJV) King James Version

Versions

PAV   ਟੇਢਿਆਂ ਦੇ ਰਾਹ ਵਿੱਚ ਕੰਡੇ ਅਤੇ ਫਾਹੀਆਂ ਹੁੰਦੀਆਂ ਹਨ, ਜਿਹੜਾ ਆਪਣੀ ਜਾਨ ਦੀ ਰੱਛਿਆ ਕਰਦਾ ਹੈ ਉਹ ਉਨ੍ਹਾਂ ਤੋਂ ਲਾਂਭੇ ਰਹਿੰਦਾ ਹੈ।
IRVPA   ਟੇਢਿਆਂ ਦੇ ਰਾਹ ਵਿੱਚ ਕੰਡੇ ਅਤੇ ਫਾਹੀਆਂ ਹੁੰਦੀਆਂ ਹਨ, ਜਿਹੜਾ ਆਪਣੀ ਜਾਨ ਦੀ ਰੱਖਿਆ ਕਰਦਾ ਹੈ ਉਹ ਉਨ੍ਹਾਂ ਤੋਂ ਦੂਰ ਰਹਿੰਦਾ ਹੈ।