Bible Language

Psalms 106 (KJV) King James Version

Versions

PAV   ਹਲਲੂਯਾਹ! ਯਹੋਵਾਹ ਦਾ ਧੰਨਵਾਦ ਕਰੋ ਭਈ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦੀਪਕ ਹੈ!
IRVPA   {ਪਰਮੇਸ਼ੁਰ ਦੀ ਭਲਾਈ ਅਤੇ ਇਸਰਾਏਲ ਦਾ ਵਿਦਰੋਹ} PS ਹਲਲੂਯਾਹ! ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦਾ ਤੱਕ ਹੈ!