Bible Language

Psalms 10:14 (KJV) King James Version

Versions

PAV   ਤੈਂ ਤਾਂ ਵੇਖਿਆ ਹੈ ਕਿਉਂ ਜੋ ਤੂੰ ਸ਼ਰਾਰਤ ਅਰ ਡਾਹ ਉੱਤੇ ਨਿਗਾਹ ਰੱਖਦਾ ਹੈਂ, ਭਈ ਆਪਣੇ ਹੀ ਹੱਥ ਵਿੱਚ ਲੈ ਲਵੇਂ। ਅਨਾਥ ਆਪਣੇ ਆਪ ਨੂੰ ਤੇਰੇ ਉੱਤੇ ਛੱਡਦਾ ਹੈ, ਯਤੀਮ ਦਾ ਸਹਾਇਕ ਤੂੰ ਹੀ ਰਿਹਾ ਹੈਂ।
IRVPA   ਤੂੰ ਤਾਂ ਵੇਖਿਆ ਹੈ ਕਿਉਂ ਜੋ ਤੂੰ ਸ਼ਰਾਰਤ ਅਤੇ ਡਾਹ ਉੱਤੇ ਨਿਗਾਹ ਰੱਖਦਾ ਹੈ, ਕਿ ਆਪਣੇ ਹੀ ਹੱਥ ਵਿੱਚ ਲੈ ਲਵੇ, ਅਨਾਥ ਆਪਣੇ ਆਪ ਨੂੰ ਤੇਰੇ ਉੱਤੇ ਛੱਡਦਾ ਹੈ, ਯਤੀਮ ਦਾ ਸਹਾਇਕ ਤੂੰ ਹੀ ਰਿਹਾ ਹੈ।