Bible Language

Psalms 17:1 (KJV) King James Version

Versions

PAV   ਹੇ ਯਹੋਵਾਹ, ਸਚਿਆਈ ਨੂੰ ਸੁਣ, ਮੇਰੀ ਪੁਕਾਰ ਉੱਤੇ ਧਿਆਨ ਦੇਹ, ਮੇਰੀ ਪ੍ਰਾਰਥਨਾ ਉੱਤੇ ਕੰਨ ਲਾ ਜਿਹੜੀ ਨਿਸ਼ਕਪਟ ਬੁੱਲ੍ਹਾਂ ਤੋਂ ਹੈ।
IRVPA   {ਅੱਤਿਆਚਾਰੀ ਤੋਂ ਬਚਾਉਣ ਲਈ ਪ੍ਰਾਰਥਨਾ} PS ਹੇ ਯਹੋਵਾਹ, ਸਚਿਆਈ ਨੂੰ ਸੁਣ, ਮੇਰੀ ਪੁਕਾਰ ਉੱਤੇ ਧਿਆਨ ਦੇ, ਮੇਰੀ ਪ੍ਰਾਰਥਨਾ ਉੱਤੇ ਕੰਨ ਲਾ ਜਿਹੜੀ ਨਿਸ਼ਕਪਟ ਬੁੱਲ੍ਹਾਂ ਤੋਂ ਹੈ।