Versions
PAV ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂॽ ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈ ਖਾਵਾਂॽ
IRVPA {ਪਰਮੇਸ਼ੁਰ ਮੇਰਾ ਚਾਨਣ ਅਤੇ ਮੇਰੀ ਮੁਕਤੀ} PS ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈਅ ਖਾਵਾਂ?