Bible Language

Psalms 31:10 (KJV) King James Version

Versions

PAV   ਮੇਰਾ ਜੀਉਣ ਸੋਗ ਵਿੱਚ ਅਤੇ ਮੇਰੇ ਵਰ੍ਹੇ ਹੌਕੇ ਭਰਨ ਵਿੱਚ ਲੰਘ ਗਏ ਹਨ, ਮੇਰੀ ਬਦੀ ਦੇ ਕਾਰਨ ਮੇਰਾ ਬਲ ਘਟ ਗਿਆ ਹੈ, ਅਤੇ ਮੇਰੀਆਂ ਹੱਡੀਆਂ ਗਲ ਗਈਆਂ।
IRVPA   ਮੇਰਾ ਜੀਵਨ ਸੋਗ ਵਿੱਚ ਅਤੇ ਮੇਰੇ ਸਾਲ ਹੌਂਕੇ ਭਰਨ ਵਿੱਚ ਲੰਘ ਗਏ ਹਨ, ਮੇਰੀ ਬਦੀ ਦੇ ਕੰਮਾਂ ਕਾਰਨ ਮੇਰਾ ਬਲ ਘੱਟ ਗਿਆ ਹੈ, ਅਤੇ ਮੇਰੀਆਂ ਹੱਡੀਆਂ ਗਲ਼ ਗਈਆਂ ਹਨ।