Bible Language

Psalms 31:5 (KJV) King James Version

Versions

PAV   ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ, ਤੈਂ ਮੈਨੂੰ ਨਿਸਤਾਰਾ ਦਿੱਤਾ ਹੈ, ਹੇ ਯਹੋਵਾਹ ਸਚਿਆਈ ਦੇ ਪਰਮੇਸ਼ੁਰ!
IRVPA   ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ, ਤੂੰ ਮੈਨੂੰ ਛੁਟਕਾਰਾ ਦਿੱਤਾ ਹੈ, ਹੇ ਯਹੋਵਾਹ ਸਚਿਆਈ ਦੇ ਪਰਮੇਸ਼ੁਰ!