Bible Language

Psalms 45:8 (KJV) King James Version

Versions

PAV   ਤੇਰੇ ਸਾਰੇ ਬਸਤਰ ਤੋਂ ਮੁਰ, ਅਗਰ ਅਤੇ ਤੱਜ ਦੀ ਵਾਸ਼ਨਾ ਆਉਂਦੀ ਹੈ, ਹਾਥੀ ਦੰਦ ਦੇ ਮਹਿਲਾਂ ਵਿੱਚੋਂ ਤਾਰ ਵਾਲੇ ਵਾਜਿਆਂ ਨੇ ਤੈਨੂੰ ਅਨੰਦ ਕੀਤਾ ਹੈ।
IRVPA   ਤੇਰੇ ਸਾਰੇ ਬਸਤਰ ਤੋਂ ਮੁਰ, ਅਗਰ ਅਤੇ ਤੇਜ ਪੱਤਰ ਦੀ ਖੁਸ਼ਬੂ ਆਉਂਦੀ ਹੈ, ਹਾਥੀ ਦੰਦ ਦੇ ਮਹਿਲਾਂ ਵਿੱਚੋਂ ਤਾਰ ਵਾਲੇ ਵਾਜਿਆਂ ਨੇ ਤੈਨੂੰ ਅਨੰਦ ਕੀਤਾ ਹੈ।