Bible Language

Psalms 57:6 (KJV) King James Version

Versions

PAV   ਉਨ੍ਹਾਂ ਨੇ ਮੇਰੇ ਕਦਮਾਂ ਦੇ ਲਈ ਜਾਲ ਤਿਆਰ ਕੀਤਾ, ਮੇਰੀ ਜਾਨ ਝੁਕ ਗਈ ਹੈ। ਉਨ੍ਹਾਂ ਨੇ ਮੇਰੇ ਅੱਗੇ ਟੋਆ ਪੁੱਟਿਆ ਹੈ, ਓਹ ਆਪ ਉਸ ਵਿੱਚ ਡਿੱਗ ਪਏ ਹਨ।। ਸਲਹ।।
IRVPA   ਉਨ੍ਹਾਂ ਨੇ ਮੇਰੇ ਕਦਮਾਂ ਦੇ ਲਈ ਜਾਲ਼ ਤਿਆਰ ਕੀਤਾ, ਮੇਰੀ ਜਾਨ ਝੁੱਕ ਗਈ ਹੈ। ਉਨ੍ਹਾਂ ਨੇ ਮੇਰੇ ਅੱਗੇ ਟੋਆ ਪੁੱਟਿਆ ਹੈ, ਉਹ ਆਪ ਉਸ ਵਿੱਚ ਡਿੱਗ ਪਏ ਹਨ। ਸਲਹ।