Bible Language

Psalms 5:10 (KJV) King James Version

Versions

PAV   ਹੇ ਪਰਮੇਸ਼ੁਰ, ਤੂੰ ਓਹਨਾਂ ਨੂੰ ਦੋਸ਼ੀ ਠਹਿਰਾ, ਓਹ ਆਪਣਿਆਂ ਮਤਿਆਂ ਦੇ ਕਾਰਨ ਡਿੱਗ ਪੈਣ, ਓਹਨਾਂ ਦੇ ਅਪਰਾਧਾਂ ਦੇ ਬਹੁਤ ਹੋਣ ਕਰਕੇ ਓਹਨਾਂ ਨੂੰ ਧੱਕ ਦੇਹ ਕਿਉਂ ਜੋ ਓਹ ਤੈਥੋਂ ਆਕੀ ਹੋਏ ਹਨ।।
IRVPA   ਹੇ ਪਰਮੇਸ਼ੁਰ, ਤੂੰ ਉਹਨਾਂ ਨੂੰ ਦੋਸ਼ੀ ਠਹਿਰਾ, ਉਹ ਆਪਣੀਆਂ ਯੋਜਨਾਵਾਂ ਦੇ ਕਾਰਨ ਡਿੱਗ ਪੈਣ, ਉਹਨਾਂ ਦੇ ਅਪਰਾਧਾਂ ਦੇ ਬਹੁਤ ਹੋਣ ਕਾਰਨ ਉਹਨਾਂ ਨੂੰ ਕੱਢ ਦੇ, ਕਿਉਂ ਜੋ ਉਹ ਤੇਰੇ ਵਿਰੁੱਧ ਵਿਦਰੋਹ ਕਰਦੇ ਹਨ।