Bible Language

Psalms 5:9 (KJV) King James Version

Versions

PAV   ਕਿਉਂ ਜੋ ਓਹਨਾਂ ਦੇ ਮੂੰਹ ਵਿੱਚ ਕੋਈ ਪਕਿਆਈ ਨਹੀਂ, ਓਹਨਾਂ ਦਾ ਮਨ ਤਬਾਹੀ ਹੈ, ਓਹਨਾਂ ਦਾ ਸੰਘ ਖੁਲ੍ਹੀ ਹੋਈ ਕਬਰ ਹੈ, ਓਹ ਆਪਣੀਆਂ ਜੀਭਾਂ ਨਾਲ ਵਲ ਛਲ ਕਰਦੇ ਹਨ
IRVPA   ਕਿਉਂ ਜੋ ਉਹਨਾਂ ਦੇ ਮੂੰਹ ਵਿੱਚ ਕੋਈ ਸਚਿਆਈ ਨਹੀਂ, ਉਹਨਾਂ ਦਾ ਮਨ ਤਬਾਹੀ ਨਾਲ ਭਰਿਆ ਹੈ, ਉਹਨਾਂ ਦਾ ਸੰਘ ਖੁੱਲੀ ਹੋਈ ਕਬਰ ਹੈ, ਉਹ ਆਪਣੀਆਂ ਜੀਭਾਂ ਨਾਲ ਵਲ-ਛਲ ਕਰਦੇ ਹਨ।