Bible Language

Psalms 71:22 (KJV) King James Version

Versions

PAV   ਹੇ ਪਰਮੇਸ਼ੁਰ, ਮੈਂ ਵੀ ਤੇਰੀ ਸਚਿਆਈ ਦੇ ਕਾਰਨ, ਸਤਾਰ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਇਸਰਾਏਲ ਦੇ ਪਵਿੱਤਰ ਪੁਰਖ, ਮੈਂ ਬਰਬਤ ਵਜਾ ਕੇ ਤੇਰਾ ਜਸ ਗਾਵਾਂਗਾ,
IRVPA   ਹੇ ਮੇਰੇ ਪਰਮੇਸ਼ੁਰ, ਮੈਂ ਵੀ ਤੇਰੀ ਸਚਿਆਈ ਦੇ ਕਾਰਨ, ਸਿਤਾਰ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਇਸਰਾਏਲ ਦੇ ਪਵਿੱਤਰ ਪੁਰਖ, ਮੈਂ ਬਰਬਤ ਵਜਾ ਕੇ ਤੇਰਾ ਜਸ ਗਾਵਾਂਗਾ।