Bible Language

Psalms 92:7 (KJV) King James Version

Versions

PAV   ਕਿ ਜਦੋਂ ਦੁਸ਼ਟ ਘਾਹ ਵਾਂਙੁ ਫੁੱਟਦੇ ਹਨ ਅਤੇ ਸਾਰੇ ਬਦਕਾਰ ਫੁੱਲਦੇ ਫਲਦੇ ਹਨ, ਏਹ ਇਸ ਕਰਕੇ ਹੈ ਭਈ ਓਹ ਸਦਾ ਲਈ ਨਾਸ ਹੋ ਜਾਣ।
IRVPA   ਕਿ ਦੁਸ਼ਟ ਜਦੋਂ ਘਾਹ ਵਾਂਗੂੰ ਫੁੱਟਦੇ ਹਨ ਅਤੇ ਸਾਰੇ ਬਦਕਾਰ ਫੁੱਲਦੇ ਫਲਦੇ ਹਨ, ਇਹ ਇਸ ਕਰਕੇ ਹੈ ਕਿ ਓਹ ਸਦਾ ਲਈ ਨਾਸ ਹੋ ਜਾਣ।