Bible Language

Revelation 11:4 (KJV) King James Version

Versions

PAV   ਏਹ ਓਹ ਦੋ ਜ਼ੈਤੂਨ ਦੇ ਰੁੱਖ ਅਤੇ ਦੋ ਸ਼ਮਾਦਾਨ ਹਨ ਜਿਹੜੇ ਧਰਤੀ ਦੇ ਪ੍ਰਭੁ ਦੀ ਦਰਗਾਹੇ ਖਲੋਤੇ ਰਹਿੰਦੇ ਹਨ
ERVPA   ਇਹ ਦੋ ਗਵਾਹ ਜੈਤੂਨ ਦੇ ਦੋ ਰੁੱਖ ਅਤੇ ਦੋ ਸ਼ਮ੍ਹਾਦਾਨ ਹਨ ਜਿਹਡ਼ੇ ਧਰਤੀ ਦੇ ਪ੍ਰਭੂ ਦੇ ਸਨਮੁੱਖ ਖਡ਼ਦੇ ਹਨ।
IRVPA   ਇਹ ਉਹ ਦੋ ਜ਼ੈਤੂਨ ਦੇ ਰੁੱਖ ਅਤੇ ਦੋ ਸ਼ਮਾਦਾਨ ਹਨ ਜਿਹੜੇ ਧਰਤੀ ਦੇ ਪ੍ਰਭੂ ਦੇ ਹਜ਼ੂਰ ਖੜ੍ਹੇ ਰਹਿੰਦੇ ਹਨ।