Bible Language

Revelation 11:8 (KJV) King James Version

Versions

PAV   ਅਤੇ ਓਹਨਾਂ ਦੀਆਂ ਲੋਥਾਂ ਓਸ ਵੱਡੀ ਨਗਰੀ ਦੇ ਚੌਂਕ ਵਿੱਚ ਪਈਆਂ ਰਹਿਣਗੀਆਂ ਜਿਹੜੀ ਆਤਮਕ ਬਿਧ ਨਾਲ ਸਦੂਮ ਅਤੇ ਮਿਸਰ ਕਰਕੇ ਸਦਾਉਂਦੀ ਹੈ ਜਿੱਥੇ ਓਹਨਾਂ ਦਾ ਪ੍ਰਭੁ ਵੀ ਸਲੀਬ ਦਿੱਤਾ ਗਿਆ ਸੀ
ERVPA   ਇਨ੍ਹਾਂ ਦੋਹਾਂ ਗਵਾਹਾਂ ਦੇ ਸ਼ਰੀਰ ਵੱਡੇ ਸ਼ਹਿਰ ਦੀ ਗਲੀ ਵਿੱਚ ਪਏ ਹੋਣਗੇ। ਇਸ ਸ਼ਹਿਰ ਦਾ ਨਾਮ ਸਦੂਮ ਅਤੇ ਮਿਸਰ ਹੈ। ਸ਼ਹਿਰ ਦੇ ਇਨ੍ਹਾਂ ਨਾਮਾਂ ਦਾ ਖਾਸ ਅਰਥ ਹੈ। ਇਹ ਉਹੀ ਸ਼ਹਿਰ ਹੈ ਜਿਥੇ ਉਨ੍ਹਾਂ ਦਾ ਪ੍ਰਭੂ ਮਰਿਆ ਸੀ।
IRVPA   ਅਤੇ ਉਹਨਾਂ ਦੀਆਂ ਲਾਸ਼ਾਂ ਉਸ ਵੱਡੀ ਨਗਰੀ ਦੇ ਚੌਂਕ ਵਿੱਚ ਪਈਆਂ ਰਹਿਣਗੀਆਂ ਜਿਸ ਨੂੰ ਆਤਮਿਕ ਰੀਤੀ ਨਾਲ ਸਦੂਮ ਅਤੇ ਮਿਸਰ ਕਿਹਾ ਜਾਂਦਾ ਹੈ, ਜਿੱਥੇ ਉਹਨਾਂ ਦਾ ਪ੍ਰਭੂ ਵੀ ਸਲੀਬ ਉੱਤੇ ਚੜ੍ਹਾਇਆ ਗਿਆ ਸੀ।