Bible Language

Revelation 11:9 (KJV) King James Version

Versions

PAV   ਉੱਮਤਾਂ, ਗੋਤਾਂ, ਭਾਖਿਆਂ ਅਤੇ ਕੌਮਾਂ ਵਿੱਚੋਂ ਕਈਕੁ ਓਹਨਾਂ ਦੀਆਂ ਲੋਥਾਂ ਨੂੰ ਸਾਢੇ ਤਿੰਨ ਦਿਨ ਵੇਖਣਗੇ ਅਤੇ ਉਨ੍ਹਾਂ ਦੀਆਂ ਲੋਥਾਂ ਕਬਰ ਵਿੱਚ ਰੱਖਣ ਨਾ ਦੇਣਗੇ
ERVPA   ਹਰ ਜਾਤੀ, ਕਬੀਲਾ, ਭਾਸ਼ਾ ਅਤੇ ਕੌਮ ਦੇ ਲੋਕ ਸਾਢੇ ਤਿੰਨ ਦਿਨਾਂ ਤੱਕ ਇਨ੍ਹਾਂ ਦੋਹਾਂ ਲੋਥਾਂ ਉੱਤੇ ਨਿਗਾਹ ਰੱਖਣਗੇ। ਉਹ ਉਨ੍ਹਾਂ ਨੇ ਕਿਸੇ ਨੂੰ ਵੀ ਦਫ਼ਨਾਉਣ ਨਹੀਂ ਦੇਵੇਗਾ।
IRVPA   ਉੱਮਤਾਂ, ਗੋਤਾਂ, ਭਾਸ਼ਾਵਾਂ ਅਤੇ ਕੌਮਾਂ ਵਿੱਚੋਂ ਕਈ ਉਹਨਾਂ ਦੀਆਂ ਲਾਸ਼ਾਂ ਨੂੰ ਸਾਢੇ ਤਿੰਨ ਦਿਨ ਵੇਖਣਗੇ ਪਰ ਉਹਨਾਂ ਦੀਆਂ ਲਾਸ਼ਾਂ ਨੂੰ ਕਬਰ ਵਿੱਚ ਨਾ ਰੱਖਣਗੇ।