Bible Language

Revelation 12:11 (KJV) King James Version

Versions

PAV   ਅਤੇ ਓਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਸਾਖੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੀਕ ਆਪਣੀ ਜਾਨ ਨੂੰ ਪਿਆਰਾ ਨਾ ਜਾਤਾ
ERVPA   ਸਾਡੇ ਭਰਾਵਾਂ ਨੇ ਉਸਨੂੰ ਲੇਲੇ ਦੇ ਲਹੂ ਦੁਆਰਾ ਅਤੇ ਲੋਕਾਂ ਨੂੰ ਦਿੱਤੇ ਉਨ੍ਹਾਂ ਦੇ ਸੰਦੇਸ਼ ਦੁਆਰਾ ਹਰਾ ਦਿੱਤਾ। ਉਹ ਆਪਣੇ ਜੀਵਨ ਨੂੰ ਬਹੁਤਾ ਪਿਆਰ ਨਹੀਂ ਕਰਦੇ ਸਨ। ਉਹ ਮੌਤ ਤੋਂ ਨਹੀਂ ਡਰਦੇ ਸਨ।
IRVPA   ਅਤੇ ਉਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਗਵਾਹੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੱਕ ਆਪਣੀ ਜਾਨ ਨੂੰ ਪਿਆਰਾ ਨਾ ਸਮਝਿਆ।