Bible Language

Revelation 12:14 (KJV) King James Version

Versions

PAV   ਅਤੇ ਇਸਤ੍ਰੀ ਨੂੰ ਵੱਡੇ ਉਕਾਬ ਦੇ ਦੋ ਪਰ ਦਿੱਤੇ ਗਏ ਭਈ ਉਹ ਉਜਾੜ ਵਿੱਚ ਆਪਣੇ ਥਾਂ ਨੂੰ ਉੱਡ ਜਾਵੇ ਜਿੱਥੇ ਸੱਪ ਦੇ ਮੂੰਹੋਂ ਬਚ ਕੇ ਸਮੇ ਅਤੇ ਦੋਂਹ ਸਮਿਆਂ ਅਤੇ ਅੱਧ ਸਮੇਂ ਤੀਕ ਉਹ ਦੀ ਪਿਰਤਪਾਲ ਹੁੰਦੀ ਹੈ
ERVPA   ਪਰ ਉਸ ਔਰਤ ਨੂੰ ਵੱਡੇ ਬਾਜ਼ ਦੇ ਦੋ ਖੰਭ ਦਿੱਤੇ ਗਏ ਸਨ ਤਾਂ ਜੋ ਉਹ ਉੱਡ ਸਕੇ ਅਤੇ ਉਜਾਡ਼ ਵਿੱਚ ਜਗ਼੍ਹਾ ਤੇ ਜਾ ਸਕੇ ਜੋ ਕਿ ਉਸ ਲਈ ਤਿਆਰ ਕੀਤੀ ਗਈ ਸੀ। ਉਸ ਥਾਂ ਉੱਤੇ ਉਸਦੀ ਸਾਢੇ ਤਿੰਨਾਂ ਸਾਲਾਂ ਤੱਕ ਦੇਖ ਭਾਲ ਹੋਵੇਗੀ। ਉਥੇ ਉਹ ਅਜਗਰ ਤੋਂ ਦੂਰ ਹੋਵੇਗੀ।
IRVPA   ਅਤੇ ਔਰਤ ਨੂੰ ਵੱਡੇ ਉਕਾਬ ਦੇ ਦੋ ਪਰ ਦਿੱਤੇ ਗਏ ਤਾਂ ਕਿ ਉਹ ਉਜਾੜ ਵਿੱਚ ਆਪਣੇ ਥਾਂ ਨੂੰ ਉੱਡ ਜਾਵੇ, ਜਿੱਥੇ ਸੱਪ ਦੇ ਮੂੰਹੋਂ ਬਚ ਸਕੇ ਤਾਂ ਸਮੇਂ, ਸਮਿਆਂ ਅਤੇ ਅੱਧ ਸਮੇਂ ਤੱਕ ਉਹ ਦੀ ਦੇਖਭਾਲ ਹੁੰਦੀ ਹੈ।