Bible Language

Revelation 12:5 (KJV) King James Version

Versions

PAV   ਉਹ ਇੱਕ ਪੁੱਤ੍ਰ ਇਕ ਨਰ ਬਾਲ ਜਣੀ ਜਿਹ ਨੇ ਲੋਹੇ ਦੇ ਡੰਡੇ ਨਾਲ ਸਭਨਾਂ ਕੌਮਾਂ ਉੱਤੇ ਹਕੂਮਤ ਕਰਨੀ ਹੈ, ਅਤੇ ਉਹ ਦਾ ਬਾਲਕ ਪਰਮੇਸ਼ੁਰ ਕੋਲ ਅਤੇ ਉਸ ਦੇ ਸਿੰਘਾਸਣ ਕੋਲ ਉਠਾਇਆ ਗਿਆ
ERVPA   ਔਰਤ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ, ਜੋ ਇੱਕ ਲੋਹੇ ਦੀ ਸਲਾਖ ਨਾਲ ਸਾਰੀ ਕੌਮਾਂ ਤੇ ਸ਼ਾਸਨ ਕਰ ਸਕਦਾ ਸੀ। ਅਤੇ ਉਸਦੇ ਬੱਚੇ ਨੂੰ ਪਰਮੇਸ਼ੁਰ ਅਤੇ ਉਸਦੇ ਤਖਤ ਕੋਲ ਲਿਜਾਇਆ ਗਿਆ।
IRVPA   ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਜਿਸ ਨੇ ਲੋਹੇ ਦੇ ਡੰਡੇ ਨਾਲ ਸਭਨਾਂ ਕੌਮਾਂ ਉੱਤੇ ਹਕੂਮਤ ਕਰਨੀ ਹੈ, ਅਤੇ ਉਹ ਦਾ ਬਾਲਕ ਪਰਮੇਸ਼ੁਰ ਕੋਲ ਅਤੇ ਉਸ ਦੇ ਸਿੰਘਾਸਣ ਕੋਲ ਉਠਾਇਆ ਗਿਆ।