Bible Language

Revelation 12:7 (KJV) King James Version

Versions

PAV   ਫੇਰ ਸੁਰਗ ਵਿੱਚ ਜੁੱਧ ਹੋਇਆ ਮਿਕਾਏਲ ਅਤੇ ਉਹ ਦੇ ਦੂਤ ਅਜਗਰ ਨਾਲ ਲੜਨ ਨੂੰ ਨਿੱਕਲੇ ਅਤੇ ਅਜਗਰ ਲੜਿਆ ਨਾਲੇ ਉਹ ਦੇ ਦੂਤ
ERVPA   ਫ਼ੇਰ ਸਵਰਗ ਵਿੱਚ ਜੰਗ ਛਿਡ਼ ਗਈ। ਮਾਈਕਲ ਅਤੇ ਉਸਦੇ ਦੂਤ ਅਜਗਰ ਦੇ ਵਿਰੁੱਧ ਲਡ਼ੇ। ਅਜਗਰ ਅਤੇ ਉਸਦੇ ਦੂਤਾਂ ਨੇ ਜਵਾਬੀ ਹਮਲਾ ਕੀਤਾ।
IRVPA   ਫੇਰ ਸਵਰਗ ਵਿੱਚ ਯੁੱਧ ਹੋਇਆ। ਮਿਕਾਏਲ ਅਤੇ ਉਹ ਦੇ ਦੂਤ ਅਜਗਰ ਨਾਲ ਲੜਨ ਨੂੰ ਨਿੱਕਲੇ, ਅਜਗਰ ਲੜਿਆ ਅਤੇ ਉਹ ਦੇ ਦੂਤ ਵੀ ਲੜੇ।