Bible Language

Revelation 15:8 (KJV) King James Version

Versions

PAV   ਅਤੇ ਪਰਮੇਸ਼ੁਰ ਦੇ ਤੇਜ ਅਤੇ ਉਹ ਦੀ ਸਮਰੱਥਾ ਤੋਂ ਹੈਕਲ ਧੂੰਏਂ ਨਾਲ ਭਰ ਗਈ ਅਤੇ ਜਿੰਨਾ ਚਿਰ ਓਹਨਾਂ ਸੱਤਾਂ ਦੂਤਾਂ ਦੀਆਂ ਸੱਤ ਬਵਾਂ ਪੂਰੀਆਂ ਨਾ ਹੋਈਆਂ ਓਨਾ ਚਿਰ ਹੈਕਲ ਵਿੱਚ ਕੋਈ ਜਾ ਨਾ ਸੱਕਿਆ।।
ERVPA   ਮੰਦਰ ਪਰਮੇਸ਼ੁਰ ਦੀ ਸ਼ਾਨ ਅਤੇ ਸ਼ਕਤੀ ਦੇ ਧੂਂਏਂ ਨਾਲ ਭਰਿਆ ਹੋਇਆ ਸੀ। ਓਨਾ ਚਿਰ ਕੋਈ ਵੀ ਮੰਦਰ ਵਿੱਚ ਦਾਖਲ ਨਹੀਂ ਹੋ ਸਕਦਾ ਜਿੰਨਾ ਚਿਰ ਸੱਤਾਂ ਦੂਤਾਂ ਦੀਆਂ ਸੱਤੇ ਮੁਸੀਬਤਾਂ ਸੰਪੂਰਣ ਨਹੀਂ ਹੋ ਜਾਂਦੀਆਂ।
IRVPA   ਅਤੇ ਪਰਮੇਸ਼ੁਰ ਦੇ ਤੇਜ ਤੋਂ ਅਤੇ ਉਹ ਦੀ ਸਮਰੱਥਾ ਤੋਂ ਹੈਕਲ ਧੂੰਏਂ ਨਾਲ ਭਰ ਗਈ ਅਤੇ ਜਿਨ੍ਹਾਂ ਸਮਾਂ ਉਹਨਾਂ ਸੱਤਾਂ ਦੂਤਾਂ ਦੀਆਂ ਸੱਤ ਮਹਾਂਮਾਰੀਆਂ ਪੂਰੀਆਂ ਨਾ ਹੋਈਆਂ ਓਨਾ ਸਮਾਂ ਹੈਕਲ ਵਿੱਚ ਕੋਈ ਜਾ ਨਾ ਸਕਿਆ। PE