Bible Language

Revelation 1:16 (KJV) King James Version

Versions

PAV   ਉਹ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਤਾਰੇ ਲਏ ਹੋਏ ਸਨ ਅਤੇ ਉਹ ਦੇ ਮੂੰਹ ਵਿੱਚੋਂ ਇੱਕ ਦੁਧਾਰੀ ਤਿੱਖੀ ਤਲਵਾਰ ਨਿੱਕਲਦੀ ਸੀ ਅਤੇ ਉਹ ਦਾ ਮੁਖ ਅਜਿਹਾ ਸੀ ਜਿਵੇਂ ਸੂਰਜ ਆਪਣੇ ਡਾਢੇ ਤੇਜ ਨਾਲ ਚਮਕਦਾ ਹੈ
ERVPA   ਉਸਨੇ ਆਪਣੇ ਸੱਜੇ ਹੱਥ ਵਿੱਚ ਸੱਤ ਸਿਤਾਰੇ ਫ਼ਡ਼ੇ ਹੋਏ ਸਨ। ਉਸਦੇ ਮੁਖ੍ਖ ਵਿੱਚੋਂ ਤਿੱਖੀ ਦੋ ਧਾਰੀ ਤਲਵਾਰ ਨਿਕਲ ਰਹੀ ਸੀ। ਉਹ ਦੁਪਿਹਰ ਦੇ ਸੂਰਜ ਵਰਗਾ ਦਿਖਿਆ।
IRVPA   ਉਸ ਦੇ ਸੱਜੇ ਹੱਥ ਵਿੱਚ ਸੱਤ ਤਾਰੇ ਸਨ ਅਤੇ ਉਹ ਦੇ ਮੂੰਹ ਵਿੱਚੋਂ ਇੱਕ ਦੋਧਾਰੀ ਤਿੱਖੀ ਤਲਵਾਰ ਨਿੱਕਲਦੀ ਸੀ, ਅਤੇ ਉਹ ਦਾ ਚਿਹਰਾ ਅਜਿਹਾ ਸੀ ਜਿਵੇਂ ਸੂਰਜ ਆਪਣੇ ਡਾਢੇ ਤੇਜ ਨਾਲ ਚਮਕਦਾ ਹੈ।