Bible Language

Revelation 1:4 (KJV) King James Version

Versions

PAV   ਲਿਖਤੁਮ ਯੂਹੰਨਾ, ਅੱਗੇ ਜੋਗ ਉਨ੍ਹਾਂ ਸੱਤਾਂ ਕਲੀਸਿਯਾਂ ਨੂੰ ਜਿਹੜੀਆਂ ਅਸਿਯਾ ਵਿੱਚ ਹਨ ਉਹ ਦੀ ਵੱਲੋਂ ਜਿਹੜਾ ਹੈ ਅਤੇ ਜਿਹੜਾ ਹੈਸੀ ਅਤੇ ਜਿਹੜਾ ਆਉਣ ਵਾਲਾ ਹੈ ਕਿਰਪਾ ਅਤੇ ਸ਼ਾਂਤੀ ਤੁਹਾਨੂੰ ਹੋਵੇ ਨਾਲੇ ਓਹਨਾਂ ਸੱਤਾਂ ਆਤਮਿਆਂ ਦੀ ਵੱਲੋਂ ਜਿਹੜੇ ਉਹ ਦੇ ਸਿੰਘਾਸਣ ਦੇ ਅੱਗੇ ਹਨ
ERVPA   ਯੂਹੰਨਾ ਵੱਲੋਂ, ਅਸਿਯਾ ਦੇ ਸੂਬੇ ਵਿੱਚ ਸੱਤ ਕਲੀਸਿਯਾਵਾਂ ਨੂੰ; ਉਸ ਇੱਕ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ, ਜੋ ਹੈ, ਜੋ ਹਮੇਸ਼ਾ ਸੀ ਅਤੇ ਜੋ ਰਿਹਾ ਹੈ; ਅਤੇ ਉਸਦੇ ਤਖਤ ਦੇ ਅੱਗੇ ਦੇ ਸੱਤ ਆਤਮਿਆਂ ਵੱਲੋਂ ਅਤੇ ਯਿਸੂ ਮਸੀਹ ਵੱਲੋਂ।
IRVPA   {ਸੱਤਾਂ ਕਲੀਸਿਯਾਵਾਂ ਨੂੰ ਨਮਸਕਾਰ} PS ਯੂਹੰਨਾ ਵੱਲੋਂ, ਅੱਗੇ ਉਨ੍ਹਾਂ ਸੱਤਾਂ ਕਲੀਸਿਯਾਵਾਂ ਨੂੰ ਜਿਹੜੀਆਂ ਅਸਿਯਾ ਵਿੱਚ ਹਨ: ਉਹ ਦੀ ਵੱਲੋਂ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਕਿਰਪਾ ਅਤੇ ਸ਼ਾਂਤੀ ਤੁਹਾਨੂੰ ਮਿਲਦੀ ਰਹੇ। ਅਤੇ ਉਹਨਾਂ ਸੱਤਾਂ ਆਤਮਿਆਂ ਦੀ ਵੱਲੋਂ ਜਿਹੜੇ ਉਹ ਦੇ ਸਿੰਘਾਸਣ ਦੇ ਅੱਗੇ ਹਨ।