Bible Language

Revelation 20:5 (KJV) King James Version

Versions

PAV   ਬਾਕੀ ਦੇ ਮੁਰਦੇ ਹਜ਼ਾਰ ਵਰ੍ਹੇ ਦੇ ਪੂਰੇ ਹੋਣ ਤੀਕ ਜੀ ਨਾ ਉੱਠੇ। ਇਹ ਪਹਿਲੀ ਕਿਆਮਤ ਹੈ
ERVPA   ਦੂਸਰੇ ਮ੍ਰਿਤ ਵਿਅਕਤੀ ਓਨਾ ਚਿਰ ਨਹੀਂ ਜੀਵੇ ਜਿੰਨਾ ਚਿਰ ਤੱਕ ਇੱਕ ਹਜ਼ਾਰ ਵਰ੍ਹਾ ਖਤਮ ਨਹੀਂ ਹੋ ਗਿਆ। ਇਹ ਮਰਿਆਂ ਹੋਇਆ ਦਾ ਪਹਿਲਾ ਪੁਨਰ ਉਥਾਨ ਹੈ।
IRVPA   ਬਾਕੀ ਦੇ ਮੁਰਦੇ ਹਜ਼ਾਰ ਸਾਲ ਦੇ ਪੂਰੇ ਹੋਣ ਤੱਕ ਜਿਉਂਦੇ ਨਾ ਹੋਏ। ਇਹ ਪਹਿਲਾ ਮੁਰਦਿਆਂ ਦਾ ਜੀ ਉੱਠਣਾ ਹੈ।