Bible Language

Revelation 20:9 (KJV) King James Version

Versions

PAV   ਓਹ ਸਾਰੀ ਧਰਤੀ ਉੱਤੇ ਚੜ੍ਹ ਪਏ ਅਤੇ ਸੰਤਾਂ ਦੇ ਡੇਰੇ ਅਤੇ ਪਿਆਰੀ ਨਗਰੀ ਨੂੰ ਘੇਰਾ ਪਾ ਲਿਆ ਅਤੇ ਅਕਾਸ਼ ਉੱਤੋਂ ਅੱਗ ਉੱਤਰੀ ਅਤੇ ਓਹਨਾਂ ਨੂੰ ਚੱਟ ਕਰ ਗਈ!
ERVPA   ਸ਼ੈਤਾਨ ਦੀ ਫ਼ੌਜ ਨੇ ਧਰਤੀ ਤੋਂ ਪਾਰ ਕੂਚ ਕੀਤਾ ਅਤੇ ਪਰਮੇਸ਼ੁਰ ਦੇ ਲੋਕਾਂ ਦੇ ਅਤੇ ਪਰਮੇਸ਼ੁਰ ਦੇ ਸ਼ਹਿਰ ਜਿਸ ਨੂੰ ਉਹ ਪਿਆਰ ਕਰਦਾ ਹੈ ਦੁਆਲੇ ਗੁਟ੍ਟ ਬਣਾ ਲਿਆ। ਪਰ ਅਕਾਸ਼ ਵਿੱਚੋਂ ਅੱਗ ਵਰ੍ਹੀ ਅਤੇ ਸ਼ੈਤਾਨ ਦੀ ਫ਼ੌਜ ਤਬਾਹ ਹੋ ਗਈ।
IRVPA   ਉਹ ਸਾਰੀ ਧਰਤੀ ਉੱਤੇ ਚੜ੍ਹ ਪਏ ਅਤੇ ਸੰਤਾਂ ਦੇ ਡੇਰੇ ਅਤੇ ਪਿਆਰੀ ਨਗਰੀ ਨੂੰ ਘੇਰਾ ਪਾ ਲਿਆ ਅਤੇ ਸਵਰਗ ਉੱਤੋਂ ਅੱਗ ਉਤਰੀ ਜਿਸ ਨੇ ਉਹਨਾਂ ਨੂੰ ਭਸਮ ਕਰ ਦਿੱਤਾ!