Bible Language

Revelation 22:14 (KJV) King James Version

Versions

PAV   ਧੰਨ ਓਹ ਜਿਹੜੇ ਆਪਣੇ ਬਸਤ੍ਰ ਧੋ ਲੈਂਦੇ ਹਨ ਭਈ ਓਹਨਾਂ ਨੂੰ ਜੀਵਨ ਦੇ ਬਿਰਛ ਦੇ ਉੱਤੇ ਹੱਕ ਹੋਵੇ ਅਤੇ ਓਹ ਦਰਵੱਜਿਆਂ ਥਾਣੀਂ ਓਸ ਨਗਰੀ ਦੇ ਅੰਦਰ ਜਾਣ
ERVPA   "ਉਹ ਲੋਕ ਜਿਨ੍ਹਾਂ ਨੇ ਆਪਣੇ ਚੋਲੇ ਧੋਤੇ ਹਨ, ਸੁਭਾਗੇ ਹੋਣਗੇ। ਉਨ੍ਹਾਂ ਨੂੰ ਜੀਵਨ ਦੇ ਰੁੱਖ ਦਾ ਫ਼ਲ ਖਾਣ ਦਾ ਇਖਤਿਆਰ ਹੋਵੇਗਾ। ਉਹ ਬੂਹਿਆਂ ਰਾਹੀਂ ਸ਼ਹਿਰ ਵਿੱਚ ਦਾਖਿਲ ਹੋਣਗੇ।
IRVPA   ਧੰਨ ਉਹ ਜਿਹੜੇ ਆਪਣੇ ਬਸਤਰ ਧੋ ਲੈਂਦੇ ਹਨ ਭਈ ਉਹਨਾਂ ਨੂੰ ਜੀਵਨ ਦੇ ਬਿਰਛ ਦੇ ਉੱਤੇ ਹੱਕ ਹੋਵੇ ਅਤੇ ਉਹ ਦਰਵਾਜਿਆਂ ਰਾਹੀਂ ਉਸ ਨਗਰੀ ਦੇ ਅੰਦਰ ਜਾਣ।