Bible Language

Revelation 4:9 (KJV) King James Version

Versions

PAV   ਜਾਂ ਓਹ ਜੰਤੂ ਓਸ ਦੀ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਅਤੇ ਜਿਹੜਾ ਜੁੱਗੋ ਜੁੱਗ ਜੀਉਂਦਾ ਹੈ ਵਡਿਆਈ, ਮਾਣ ਅਤੇ ਧੰਨਵਾਦ ਕਰਨਗੇ
ERVPA   ਇਹ ਸਜੀਵ ਚੀਜ਼ਾਂ ਉਸਨੂੰ ਮਹਿਮਾ ਅਤੇ ਸਤਿਕਾਰ ਅਤੇ ਧਨਵਾਦ ਕਰਦੀਆਂ ਰਹਿੰਦੀਆਂ ਹਨ ਜਿਹਡ਼ਾ ਤਖਤ ਉੱਤੇ ਬੈਠਾ ਸੀ। ਉਹ ਹੀ ਹੈ ਜਿਹਡ਼ਾ ਸਦਾ ਅਤੇ ਸਦਾ ਲਈ ਜਿਉਂਦਾ ਹੈ। ਅਤੇ ਹਰ ਵਾਰ ਸਜੀਵ ਚੀਜ਼ਾਂ ਇਉਂ ਕਰਦੀਆਂ ਸਨ।
IRVPA   ਜਦੋਂ ਉਹ ਪ੍ਰਾਣੀ ਉਸ ਦੀ ਵਡਿਆਈ, ਮਾਣ ਅਤੇ ਧੰਨਵਾਦ ਕਰਨਗੇ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ