Bible Language

Revelation 6:4 (KJV) King James Version

Versions

PAV   ਤਾਂ ਇੱਕ ਹੋਰ ਘੋੜਾ ਨਿੱਕਲਿਆ ਜੋ ਲਾਲ ਸੀ ਅਤੇ ਉਹ ਦੇ ਸਵਾਰ ਨੂੰ ਇਹ ਦਿੱਤਾ ਗਿਆ ਭਈ ਧਰਤੀ ਉੱਤੋਂ ਸੁਲਾਹ ਨੂੰ ਚੁੱਕ ਸੁੱਟੇ ਅਤੇ ਇਹ ਜੋ ਮਨੁੱਖ ਇੱਕ ਦੂਏ ਨੂੰ ਮਾਰ ਘੱਤਣ ਅਤੇ ਇੱਕ ਵੱਡੀ ਸਾਰੀ ਤਲਵਾਰ ਉਹ ਨੂੰ ਫੜਾਈ ਗਈ।।
ERVPA   ਫ਼ੇਰ ਇੱਕ ਹੋਰ ਘੋਡ਼ਾ ਬਾਹਰ ਆਇਆ। ਇਹ ਲਾਲ ਘੋਡ਼ਾ ਸੀ। ਘੁਡ਼ਸਵਾਰ ਨੂੰ ਧਰਤੀ ਤੋਂ ਸ਼ਾਂਤੀ ਹਟਾਉਣ ਅਤੇ ਲੋਕਾਂ ਨੂੰ ਇੱਕ ਦੂਜੇ ਤੋਂ ਮਰਾਉਣ ਦੀ ਸ਼ਕਤੀ ਦਿੱਤੀ ਗਈ ਸੀ। ਇਸ ਘੁਡ਼ਸਵਾਰ ਨੂੰ ਇੱਕ ਵੱਡੀ ਤਲਵਾਰ ਦਿੱਤੀ ਗਈ ਸੀ।
IRVPA   ਤਾਂ ਇੱਕ ਹੋਰ ਘੋੜਾ ਨਿੱਕਲਿਆ ਜੋ ਲਾਲ ਸੀ ਅਤੇ ਉਹ ਦੇ ਸਵਾਰ ਨੂੰ ਇਹ ਦਿੱਤਾ ਗਿਆ ਕਿ ਧਰਤੀ ਉੱਤੋਂ ਮੇਲ-ਮਿਲਾਪ ਨੂੰ ਖ਼ਤਮ ਕਰ ਦੇਵੇ ਅਤੇ ਇਹ ਜੋ ਮਨੁੱਖ ਇੱਕ ਦੂਜੇ ਨੂੰ ਮਾਰ ਸੁੱਟਣ ਅਤੇ ਇੱਕ ਵੱਡੀ ਸਾਰੀ ਤਲਵਾਰ ਉਹ ਨੂੰ ਫੜਾਈ ਗਈ। PEPS