Bible Language

Revelation 8:8 (KJV) King James Version

Versions

PAV   ਫੇਰ ਦੂਜੇ ਦੂਤ ਨੇ ਤੁਰ੍ਹੀ ਵਜਾਈ। ਤਾਂ ਇੱਕ ਵੱਡਾ ਪਹਾੜ ਜਿਹਾ ਅੱਗ ਨਾਲ ਬਲਦਾ ਹੋਇਆ ਸਮੁੰਦਰ ਵਿੱਚ ਸੁੱਟਿਆ ਗਿਆ ਅਤੇ ਸਮੁੰਦਰ ਦੀ ਇੱਕ ਤਿਹਾਈ ਲਹੂ ਬਣ ਗਈ
ERVPA   ਦੂਜੇ ਦੂਤ ਨੇ ਆਪਣੀ ਤੂਰ੍ਹੀ ਵਜਾਈ। ਫ਼ਿਰ ਕੁਝ ਅੱਗ ਨਾਲ ਮੱਚਦਾ ਹੋਇਆ ਇੱਕ ਵੱਡਾ ਪਹਾਡ਼ ਸਮੁੰਦਰ ਵਿੱਚ ਸੁਟਿਆ ਗਿਆ ਸੀ। ਨਤੀਜੇ ਦੇ ਤੌਰ ਤੇ, ਸਮੁੰਦਰ ਦਾ ਤੀਜਾ ਹਿੱਸਾ ਲਹੂ ਬਣ ਗਿਆ।
IRVPA   ਫੇਰ ਦੂਜੇ ਦੂਤ ਨੇ ਤੁਰ੍ਹੀ ਵਜਾਈ ਤਦ ਇੱਕ ਵੱਡਾ ਪਹਾੜ ਜਿਹਾ ਅੱਗ ਨਾਲ ਬਲਦਾ ਹੋਇਆ ਸਮੁੰਦਰ ਵਿੱਚ ਸੁੱਟਿਆ ਗਿਆ ਅਤੇ ਸਮੁੰਦਰ ਦਾ ਇੱਕ ਤਿਹਾਈ ਲਹੂ ਬਣ ਗਿਆ।