Bible Language

Revelation 9:17 (KJV) King James Version

Versions

PAV   ਇਸ ਦਰਸ਼ਣ ਵਿੱਚ ਘੋੜਿਆਂ ਅਤੇ ਓਹਨਾਂ ਦਿਆਂ ਸਵਾਰਾਂ ਦੇ ਰੂਪ ਮੈਨੂੰ ਇਉਂ ਦਿੱਸਣ ਭਈ ਓਹਨਾਂ ਦੇ ਸੀਨੇ ਬੰਦ ਅਗਨ ਅਤੇ ਨੀਲਮ ਅਤੇ ਗੰਧਕ ਦੇ ਹਨ ਅਤੇ ਘੋੜਿਆਂ ਦੇ ਸਿਰ ਬਬਰ ਸ਼ੇਰਾਂ ਦੇ ਸਿਰ ਦੀ ਨਿਆਈਂ ਹਨ ਅਤੇ ਓਹਨਾਂ ਦੇ ਮੂੰਹਾਂ ਵਿੱਚੋਂ ਅੱਗ ਅਤੇ ਧੂੰਆਂ ਅਤੇ ਗੰਧਕ ਨਿੱਕਲਦੀ ਹੈ!
ERVPA   ਆਪਣੇ ਦਰਸ਼ਨ ਵਿੱਚ ਮੈ ਇਵੇਂ ਹੀ ਘੋਡ਼ਿਆਂ ਅਤੇ ਘੋਡ਼ਸਵਾਰਾਂ ਨੂੰ ਦੇਖਿਆ; ਉਨ੍ਹਾਂ ਕੋਲ ਢਾਲਾਂ ਸਨ ਜੋ ਕਿ ਅੰਗਿਆਰਾਂ ਵਰਗੀਆਂ ਲਾਲ ਗੂਢ਼ੇ ਨੀਲੇ ਅਤੇ ਗੰਧਕ ਵਰਗੇ ਪੀਲੇ ਰੰਗ ਦੀਆਂ ਸਨ। ਘੋਡ਼ਿਆਂ ਦੇ ਮੂੰਹ ਸ਼ੇਰਾਂ ਦੇ ਮੂੰਹਾਂ ਵਰਗੇ ਸਨ। ਘੋਡ਼ਿਆਂ ਦੇ ਮੂੰਹਾਂ ਵਿੱਚੋਂ ਅੱਗ, ਧੂਂਆਂ ਅਤੇ ਗੰਧਕ ਨਿਕਲ ਰਹੀ ਸੀ।
IRVPA   ਇਸ ਦਰਸ਼ਣ ਵਿੱਚ ਘੋੜਿਆਂ ਅਤੇ ਉਹਨਾਂ ਦਿਆਂ ਸਵਾਰਾਂ ਦੇ ਰੂਪ ਮੈਨੂੰ ਇਸ ਤਰ੍ਹਾਂ ਦਿਸਦੇ ਸਨ ਭਈ ਉਹਨਾਂ ਦੇ ਸੀਨੇ ਬੰਦ ਅੱਗ, ਨੀਲਮ, ਗੰਧਕ ਦੇ ਹਨ ਅਤੇ ਘੋੜਿਆਂ ਦੇ ਸਿਰ ਬੱਬਰ ਸ਼ੇਰਾਂ ਦੇ ਸਿਰ ਵਰਗੇ ਹਨ ਅਤੇ ਉਹਨਾਂ ਦੇ ਮੂੰਹਾਂ ਵਿੱਚੋਂ ਅੱਗ, ਧੂੰਆਂ ਅਤੇ ਗੰਧਕ ਨਿੱਕਲਦੀ ਹੈ!