Bible Language

Romans 10:8 (KJV) King James Version

Versions

PAV   ਪਰ ਕੀ ਆਖਦਾ ਹੈॽ ਬਾਣੀ ਤੇਰੇ ਕੋਲ ਤੇਰੇ ਮੂੰਹ ਵਿੱਚ ਅਤੇ ਤੇਰੇ ਮਨ ਵਿੱਚ ਹੈ। ਇਹ ਤਾਂ ਓਸ ਨਿਹਚਾ ਦੀ ਬਾਣੀ ਹੈ ਜਿਹ ਦਾ ਅਸੀਂ ਪਰਚਾਰ ਕਰਦੇ ਹਾਂ
ERVPA   ਇਸ ਦੀ ਜਗ਼੍ਹਾ, ਪੋਥੀ ਆਖਦੀ ਹੈ, “ਪਰਮੇਸ਼ੁਰ ਦੇ ਉਪਦੇਸ਼ ਤੁਹਾਡੇ ਨੇਡ਼ੇ ਹਨ। ਇਹ ਤੁਹਾਡੇ ਮੂੰਹ ਅਤੇ ਤੁਹਾਡੇ ਦਿਲ ਵਿੱਚ ਹਨ।” ਇਹ ਸਿਖਿਆ ਨਿਹਚਾ ਦੀ ਸਿਖਿਆ ਹੈ ਜੋ ਅਸੀਂ ਲੋਕਾਂ ਵਿੱਚ ਪੁਕਾਰਦੇ ਹਾਂ।
IRVPA   ਪਰ ਕੀ ਆਖਦਾ ਹੈ? ਬਚਨ ਤੇਰੇ ਕੋਲ ਅਤੇ ਤੇਰੇ ਮੂੰਹ ਵਿੱਚ ਅਤੇ ਤੇਰੇ ਮਨ ਵਿੱਚ ਹੈ, ਇਹ ਤਾਂ ਉਸ ਵਿਸ਼ਵਾਸ ਦਾ ਬਚਨ ਹੈ, ਜਿਹ ਦਾ ਅਸੀਂ ਪਰਚਾਰ ਕਰਦੇ ਹਾਂ।