Bible Language

Romans 14:10 (KJV) King James Version

Versions

PAV   ਪਰ ਤੂੰ ਆਪਣੇ ਭਰਾ ਉੱਤੇ ਕਾਹਨੂੰ ਦੋਸ਼ ਲਾਉਂਦਾ ਹੈਂ ਅਥਵਾ ਫੇਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ ਕਿਉਂ ਜੋ ਅਸੀਂ ਸੱਭੇ ਪਰਮੇਸ਼ੁਰ ਦੇ ਨਿਆਉਂ ਦੇ ਸਿੰਘਾਸਣ ਦੇ ਅੱਗੇ ਖੜ੍ਹੇ ਹੋਵਾਂਗੇ
ERVPA   ਤੂੰ ਆਪਣੇ ਭਰਾ ਬਾਰੇ ਕਿਉਂ ਨਿਰਣਾ ਕਰਦਾ ਹੈਂ? ਜਾਂ ਫ਼ਿਰ ਤੂੰ ਆਪਣੇ ਭਰਾ ਨੂੰ ਕਿਉਂ ਤੁਛ ਜਾਣਦਾ ਹੈਂ? ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਅੱਗੇ ਖਢ਼ੇ ਹੋਵਾਂਗੇ ਤੇ ਹਾਜ਼ਰ ਹੋਣਾ ਪਵੇਗਾ ਫ਼ਿਰ ਸਾਡਾ ਨਿਆਂ ਹੋਵੇਗਾ।
IRVPA   ਪਰ ਤੂੰ ਆਪਣੇ ਭਰਾ ਉੱਤੇ ਕਿਉਂ ਦੋਸ਼ ਲਾਉਂਦਾ ਹੈਂ, ਜਾਂ ਫੇਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ? ਕਿਉਂ ਜੋ ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਸਿੰਘਾਸਣ ਦੇ ਸਾਹਮਣੇ ਖੜ੍ਹੇ ਹੋਵਾਂਗੇ।