Bible Language

Romans 14:6 (KJV) King James Version

Versions

PAV   ਜਿਹੜਾ ਦਿਨ ਨੂੰ ਮੰਨਦਾ ਹੈ ਉਹ ਪ੍ਰਭੁ ਦੇ ਲਈ ਮੰਨਦਾ ਹੈ ਅਤੇ ਜਿਹੜਾ ਖਾਂਦਾ ਹੈ ਉਹ ਪ੍ਰਭੁ ਦੇ ਲਈ ਖਾਂਦਾ ਹੈ ਕਿਉਂ ਜੋ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ ਅਤੇ ਜਿਹੜਾ ਨਹੀਂ ਖਾਂਦਾ ਉਹ ਪ੍ਰਭੁ ਦੇ ਲਈ ਨਹੀਂ ਖਾਂਦਾ ਹੈ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ
ERVPA   ਜਿਹਡ਼ਾ ਵਿਅਕਤੀ ਵਿਸ਼ਵਾਸ ਕਰਦਾ ਹੈ ਕਿ ਇੱਕ ਦਿਨ ਦੂਜੇ ਨਾਲੋਂ ਚੰਗਾ ਹੈ ਉਹ ਇਹ ਪ੍ਰਭੂ ਲਈ ਕਰ ਰਿਹਾ ਹੈ। ਅਤੇ ਜਿਹਡ਼ਾ ਮਨੁੱਖ ਹਰ ਭਾਂਤ ਦਾ ਭੋਜਨ ਖਾਂਦਾ ਹੈ ਉਹ ਪ੍ਰਭੂ ਦੇ ਲਈ ਖਾਂਦਾ ਹੈ ਅਤੇ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ। ਜਿਹਡ਼ਾ ਮਨੁੱਖ ਖਾਸ ਭੋਜਨ ਖਾਣ ਤੋਂ ਇਨਕਾਰ ਕਰਦਾ ਹੈ ਉਹ ਪ੍ਰਭੂ ਲਈ ਹੀ ਕਰਦਾ ਹੈ ਅਤੇ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ।
IRVPA   ਜਿਹੜਾ ਦਿਨ ਨੂੰ ਮੰਨਦਾ ਹੈ, ਉਹ ਪ੍ਰਭੂ ਦੇ ਲਈ ਮੰਨਦਾ ਹੈ ਅਤੇ ਜਿਹੜਾ ਖਾਂਦਾ ਹੈ ਉਹ ਪ੍ਰਭੂ ਦੇ ਲਈ ਖਾਂਦਾ ਹੈ ਕਿਉਂ ਜੋ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ, ਅਤੇ ਜਿਹੜਾ ਨਹੀਂ ਖਾਂਦਾ ਉਹ ਪ੍ਰਭੂ ਦੇ ਲਈ ਨਹੀਂ ਖਾਂਦਾ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ।