Bible Language

Romans 15:28 (KJV) King James Version

Versions

PAV   ਸੋ ਜਦ ਇਸ ਕੰਮ ਨੂੰ ਸਿਰੇ ਚਾੜ ਲਵਾਂ ਅਤੇ ਇਸ ਫਲ ਨੂੰ ਸੇਂਘੀ ਨਾਲ ਓਹਨਾਂ ਦੇ ਹਵਾਲੇ ਕਰ ਦਿਆਂ ਤਾਂ ਮੈਂ ਤੁਹਾਡੇ ਕੋਲੋਂ ਹੋ ਕੇ ਅਗਾਹਾਂ ਹਿਸਪਾਨਿਯਾ ਨੂੰ ਜਾਵਾਗਾਂ
ERVPA   ਮੈਂ ਇਸ ਗੱਲੋਂ ਨਿਸ਼ਚਿੰਤ ਹੋ ਲਵਾਂ ਕਿ ਯਰੂਸ਼ਲਮ ਦੇ ਲੋਕਾਂ ਲਈ ਜੋ ਧਨ ਇਕੱਠਾ ਕੀਤਾ ਗਿਆ ਸੀ, ਉਹ ਉਨ੍ਹਾਂ ਗਰੀਬ ਲੋਕਾਂ ਤੱਕ ਪੁਜ੍ਜਦਾ ਹੋ ਚੁੱਕਾ ਹੈ, ਇਹ ਕੰਮ ਸਿਰੇ ਚਾਢ਼ਕੇ, ਮੈਂ ਹਿਸਪਾਨਿਯਾ ਵੱਲ ਆਵਾਂਗਾ। ਜਦੋਂ ਮੈਂ ਹਿਸਪਾਨਿਯਾ ਜਾ ਰਿਹਾ ਹੋਵਾਂਗਾ, ਮੈਂ ਤੁਹਾਡੇ ਵੱਲ ਯਾਤਰਾ ਕਰਾਂਗਾ ਮੈਂ ਉਥੇ ਰੁਕਾਗਾ ਅਤੇ ਤੁਹਾਨੂੰ ਮਿਲਾਂਗਾ।
IRVPA   ਸੋ ਜਦ ਇਸ ਕੰਮ ਨੂੰ ਮੈਂ ਪੂਰਾ ਕਰ ਲਵਾਂ ਅਤੇ ਉਹ ਫਲ ਜੋ ਮੈਨੂੰ ਪ੍ਰਾਪਤ ਹੋਇਆਂ ਉਹਨਾਂ ਨੂੰ ਸੌਂਪ ਕੇ ਮੈਂ ਤੁਹਾਡੇ ਕੋਲੋਂ ਹੋ ਕੇ, ਹਿਸਪਾਨਿਯਾ ਨੂੰ ਜਾਂਵਾਂਗਾ।