Bible Language

Romans 15:8 (KJV) King James Version

Versions

PAV   ਮੈਂ ਆਖਦਾ ਹੈਂ ਭਈ ਮਸੀਹ ਪਰਮੇਸ਼ੁਰ ਦੀ ਸਚਿਆਈ ਦੇ ਨਮਿੱਤ ਸੁੰਨਤੀਆਂ ਦਾ ਸੇਵਕ ਬਣਿਆ ਤਾਂ ਜੋ ਉਹ ਉਨ੍ਹਾਂ ਬਚਨਾਂ ਨੂੰ ਜਿਹੜੇ ਪਿਤਰਾਂ ਨੂੰ ਦਿੱਤੇ ਹੋਏ ਸਨ ਪੂਰਿਆਂ ਕਰੇ
ERVPA   ਮੈਂ ਤੁਹਾਨੂੰ ਦੱਸਦਾ ਹਾਂ ਕਿ ਯਿਸੂ ਇਹ ਵਿਖਾਉਣ ਲਈ ਯਹੂਦੀਆਂ ਦਾ ਸੇਵਕ ਬਣਿਆ, ਕਿ ਪਰਮੇਸ਼ੁਰ ਆਪਣੇ ਵਚਨ ਪੂਰੇ ਕਰਦਾ ਹੈ। ਮਸੀਹ ਨੇ ਅਜਿਹਾ ਇਹ ਸਾਬਿਤ ਕਰਨ ਲਈ ਕੀਤਾ ਕਿ ਜਿਹਡ਼ਾ ਵਚਨ ਪਰਮੇਸ਼ੁਰ ਨੇ ਯਹੂਦੀਆਂ ਦੇ ਪਿਉਵਾਂ ਨਾਲ ਕੀਤਾ ਸੀ ਉਹ ਪੂਰਾ ਕਰੇਗਾ।
IRVPA   ਮੈਂ ਆਖਦਾ ਹਾਂ ਕਿ ਮਸੀਹ ਪਰਮੇਸ਼ੁਰ ਦੀ ਸਚਿਆਈ ਦੇ ਅਨੁਸਾਰ ਸੁੰਨਤੀਆਂ ਦਾ ਸੇਵਕ ਬਣਿਆ ਤਾਂ ਜੋ ਉਹ ਉਨ੍ਹਾਂ ਵਾਇਦਿਆਂ ਨੂੰ ਜਿਹੜੇ ਸਾਡੇ ਪਿਉ-ਦਾਦਿਆਂ ਨੂੰ ਦਿੱਤੇ ਹੋਏ ਸਨ ਪੂਰਾ ਕਰੇ।