Bible Language

Romans 16 (KJV) King James Version

Versions

PAV   ਮੈਂ ਤੁਹਾਨੂੰ ਫ਼ੀਬੀ ਦੀ ਸੌਂਪਣਾ ਕਰਦਾ ਹਾਂ ਜਿਹੜੀ ਸਾਡੀ ਭੈਣ ਅਤੇ ਉਸ ਕਲੀਸਿਯਾ ਦੀ ਸੇਵਕਾ ਹੈ ਜੋ ਕੰਖਰਿਯਾ ਵਿੱਚ ਹੈ
ERVPA   ਮੈਂ ਸਾਡੀ ਭੈਣ ਫ਼ੀਬੀ ਨੂੰ ਤੁਹਾਨੂੰ ਸੌਂਪਣਾ ਚਾਹੁੰਦਾ ਹਾਂ। ਉਹ ਕੰਖਰਿਯਾ ਦੇ ਗਿਰਜੇ ਵਿੱਚ ਖਾਸ ਸਹਾਇਕ ਹੈ।
IRVPA   {ਵਿਅਕਤੀਗਤ ਨਮਸਕਾਰ} PS ਮੈਂ ਤੁਹਾਨੂੰ ਸਾਡੀ ਭੈਣ ਫ਼ੀਬੀ ਦੇ ਲਈ ਬੇਨਤੀ ਕਰਦਾ ਹਾਂ ਜਿਹੜੀ ਉਸ ਕਲੀਸਿਯਾ ਦੀ ਸੇਵਿਕਾ ਹੈ ਜੋ ਕੰਖਰਿਯਾ ਵਿੱਚ ਹੈ।