Bible Language

Romans 16:4 (KJV) King James Version

Versions

PAV   ਜਿਨ੍ਹਾਂ ਮੇਰੀ ਜਾਨ ਦੇ ਬਦਲੇ ਆਪਣੀ ਹੀ ਧੌਣ ਡਾਹ ਦਿੱਤੀ ਅਤੇ ਨਿਰਾ ਮੈਂ ਹੀ ਤਾਂ ਨਹੀਂ ਸਗੋਂ ਪਰਾਈਆਂ ਕੌਮਾਂ ਦੀਆਂ ਸਾਰੀਆਂ ਕਲੀਸਿਯਾਂ ਓਹਨਾਂ ਦਾ ਧੰਨਵਾਦ ਕਰਦੀਆਂ ਹਨ
ERVPA   ਉਨ੍ਹਾਂ ਨੇ ਆਪਣੀ ਜਾਨ ਖਤਰੇ ਵਿੱਚ ਪਾਕੇ ਮੇਰੀ ਜਾਨ ਬਚਾਈ। ਮੈਂ ਉਨ੍ਹਾਂ ਦਾ ਧੰਨਵਾਦੀ ਹਾਂ ਅਤੇ ਸਾਰੇ ਗੈਰ ਯਹੂਦੀ ਗਿਰਜੇ ਵੀ ਉਨ੍ਹਾਂ ਦੇ ਸ਼ੁਕਰ ਗੁਜ਼ਾਰ ਹਾਂ ਅਤੇ ਸਾਰੇ ਗੈਰ ਯਹੂਦੀ ਗਿਰਜੇ ਵੀ ਉਨ੍ਹਾਂ ਦੇ ਸ਼ੁਕਰ ਗੁਜ਼ਾਰ ਹਨ।
IRVPA   ਜਿਨ੍ਹਾਂ ਨੇ ਮੇਰੀ ਜਾਨ ਦੇ ਬਦਲੇ ਆਪਣਾ ਹੀ ਸਿਰ ਦਿੱਤਾ ਹੋਇਆ ਸੀ ਅਤੇ ਕੇਵਲ ਮੈਂ ਹੀ ਨਹੀਂ ਸਗੋਂ ਪਰਾਈਆਂ ਕੌਮਾਂ ਦੀਆਂ ਸਾਰੀਆਂ ਕਲੀਸਿਯਾਂਵਾਂ ਉਹਨਾਂ ਦਾ ਧੰਨਵਾਦ ਕਰਦੀਆਂ ਹਨ।