Bible Language

Romans 2:28 (KJV) King James Version

Versions

PAV   ਕਿਉਂ ਜੋ ਉਹ ਯਹੂਦੀ ਨਹੀਂ ਜਿਹੜਾ ਵਿਖਾਵੇ ਮਾਤਰ ਹੈ ਅਤੇ ਨਾ ਉਹ ਸੁੰਨਤ ਹੈ ਜਿਹੜੀ ਮਾਸ ਦੀ ਵਿਖਾਵੇ ਮਾਤਰ ਹੈ
ERVPA   ਉਹ ਮਨੁੱਖ ਸੱਚਾ ਯਹੂਦੀ ਨਹੀਂ ਹੈ, ਜੇਕਰ ਉਹ ਸਿਰਫ਼ ਆਪਣੇ ਸ਼ਰੀਰ ਵਜੋਂ ਯਹੂਦੀ ਹੈ। ਸੱਚੀ ਸੁੰਨਤ ਸ਼ਰੀਰ ਤੇ ਨਿਸ਼ਾਨ ਹੋਣਾ ਨਹੀਂ ਹੈ।
IRVPA   ਕਿਉਂ ਜੋ ਉਹ ਯਹੂਦੀ ਨਹੀਂ ਜਿਹੜਾ ਲੋਕ ਦਿਖਾਵੇ ਲਈ ਹੈ, ਅਤੇ ਨਾ ਉਹ ਸੁੰਨਤ ਹੈ, ਜਿਹੜੀ ਮਾਸ ਦੀ ਵਿਖਾਵੇ ਲਈ ਹੈ।