Bible Language

Romans 2:7 (KJV) King James Version

Versions

PAV   ਜਿਹੜੇ ਸ਼ੁਭ ਕਰਮਾਂ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਆਦਰ ਅਤੇ ਅਬਨਾਸ਼ ਨੂੰ ਭਾਲਦੇ ਹਨ ਉਹ ਉਨ੍ਹਾਂ ਨੂੰ ਸਦੀਪਕ ਜੀਵਨ ਦੇਵੇਗਾ
ERVPA   ਜਿਹਡ਼ੇ ਮਨੁੱਖ ਪਰਮੇਸ਼ੁਰ ਦੀ ਮਹਿਮਾ, ਸਤਿਕਾਰ ਅਤੇ ਸਦੀਵੀ ਜੀਵਨ ਵਾਸਤੇ ਜਿਉਂਦੇ ਹਨ ਉਹ ਨਿਰੰਤਰ ਚੰਗੇ ਕੰਮ ਕਰਦੇ ਹਨ। ਉਹ ਪਰਮੇਸ਼ੁਰ ਤੋਂ ਅਮਰ ਜੀਵਨ ਪ੍ਰਾਪਤ ਕਰਨਗੇ।
IRVPA   ਜਿਹੜੇ ਭਲੇ ਕੰਮਾਂ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਆਦਰ ਅਤੇ ਅਮਰਤਾ ਦੀ ਖੋਜ ਵਿੱਚ ਹਨ, ਉਹ ਉਨ੍ਹਾਂ ਨੂੰ ਸਦੀਪਕ ਜੀਵਨ ਦੇਵੇਗਾ।