Bible Language

Romans 4:2 (KJV) King James Version

Versions

PAV   ਕਿਉਂਕਿ ਜੇ ਅਬਰਾਹਾਮ ਕਰਨੀਆਂ ਕਰਕੇ ਧਰਮੀ ਠਹਿਰਾਇਆ ਗਿਆ ਤਾਂ ਉਹ ਨੂੰ ਘਮੰਡ ਦਾ ਥਾਂ ਹੈ ਪਰੰਤੂ ਪਰਮੇਸ਼ੁਰ ਦੇ ਅੱਗੇ ਨਹੀਂ
ERVPA   ਉਸਨੇ ਨਿਹਚਾ ਬਾਰੇ ਕੀ ਸਿਖਿਆ? ਜੇਕਰ ਅਬਰਾਹਾਮ ਅਪਣੇ ਕੰਮਾਂ ਕਾਰਣ ਧਰਮੀ ਬਣਾਇਆ ਗਿਆ ਸੀ, ਤਾਂ ਉਸ ਕੋਲ ਸ਼ੇਖੀ ਦਾ ਕਾਰਣ ਹੈ, ਪਰ ਉਹ ਪਰਮੇਸ਼ੁਰ ਅੱਗੇ ਸ਼ੇਖੀ ਨਾ ਮਾਰ ਸਕਿਆ।
IRVPA   ਕਿਉਂਕਿ ਜੇ ਅਬਰਾਹਾਮ ਆਪਣੇ ਭਲੇ ਕੰਮਾਂ ਤੋਂ ਧਰਮੀ ਠਹਿਰਾਇਆ ਜਾਂਦਾ ਤਾਂ ਉਹ ਨੂੰ ਘਮੰਡ ਕਰਨ ਦੀ ਥਾਂ ਹੁੰਦੀ, ਪ੍ਰੰਤੂ ਪਰਮੇਸ਼ੁਰ ਦੇ ਅੱਗੇ ਨਹੀਂ।